SIRJANDHARA
My blogs
| Location | Ludhiana, Punjab, India |
|---|---|
| Introduction | ਸਿਰਜਣਧਾਰਾ ਇਕ ਸਾਹਿਤਕ ਸੰਸਥਾ ਹੈ ਜੋ ਪਿਛਲੇ ਲੰਬੇ ਸਮੇਂ(1988) ਤੋਂ ਸਾਹਿਤ ਸੇਵਾ ਕਰਦੀ ਆ ਰਹੀ ਹੈ। ਸੰਸਥਾ ਵੱਲੋਂ ਸਮੇਂ ਸਮੇਂ ਤੇ ਯੋਗ ਸਾਹਿਤਕਾਰਾਂ ਦਾ ਸਨਮਾਨ ਵੀ ਕੀਤਾ ਜਾਂਦਾ ਹੈ। ਹੁਣ ਤਕ 157 ਸਾਹਿਤਕਾਰਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਿਰਜਣਧਾਰਾ ਦੀ ਮਹੀਨਾਵਾਰ ਬੈਠਕ ਮਹੀਨੇ ਦੇ ਆਖਰੀ ਸ਼ਨਿਚਰਵਾਰ ਨੂੰ ਸ਼ਾਮ ਦੇ 3 ਵਜੇ ਪੰਜਾਬੀ ਭਵਨ ਲੁਧਿਆਣਾ ਵਿਖੇ ਹੁੰਦੀ ਹੈ। |

