naval

Blogs I follow

About me

Gender Male
Location jalandhar, punjab, India
Introduction ਕੀ ਪੁਛਦਿਓ ਹਾਲ ਫਕੀਰਾਂ ਦਾ ਸਾਡਾ ਨਦੀਓਂ ਵਿਛੜੇ ਨੀਰਾਂ ਦਾ ਸਾਡਾ ਹੰਝ ਦੀ ਜੂਨੇ ਆਇਆਂ ਦਾ ਸਾਡਾ ਦਿਲ ਜਲਿਆ ਦਿਲਗੀਰਾਂ ਦਾ । ਇਹ ਜਾਣਦਿਆਂ ਕੁਝ ਸ਼ੋਖ ਜਿਹੇ ਰੰਗਾਂ ਦਾ ਹੀ ਨਾ ਤਸਵੀਰਾਂ ਜਦ ਹੱਟ ਗਏ ੳਸੀਂ ਇਸ਼ਕੇ ਦੀ ਮੁੱਲ ਕਰ ਬੈਠੇ ਤਸਵੀਰਾਂ ਦਾ ਜਾਚ ਮੈਨੂੰ ਆ ਗਈ ਗਮ ਖਾਣ ਦੀ। ਹੌਲੀ ਹੌਲੀ ਰੋ ਕੇ ਜੀ ਪਰਚਾਣ ਦੀ। ਚੰਗਾ ਹੋਇਆ ਤੂੰ ਪਰਾਇਆ ਹੋ ਗਿਉਂ, ਮੁੱਕ ਗਈ ਚਿੰਤਾ ਤੈਨੂੰ ਅਪਨਾਣ ਦੀ। ਮਰ ਤਾਂ ਜਾਂ ਪਰ ਡਰ ਹੈ ਦੱਮਾਂ ਵਾਲਿਓ, ਧਰਤੀ ਵੀ ਵਿਕਦੀ ਹੈ ਮੁੱਲ ਸ਼ਮਸ਼ਾਨ ਦੀ ਨਾ ਦਿਓ ਮੈਨੂੰ ਸਾਹ ਉਧਾਰੇ ਦੋਸਤੋ, ਲੈ ਕੇ ਮੁੜ ਹਿੰਮਤ ਨਹੀ ਪਰਤਾਣ ਦੀ। ਨਾ ਕਰੋ “ਸ਼ਿਵ” ਦੀ ਉਦਾਸੀ ਦਾ ਇਲਾਜ, ਰੋਣ ਦੀ ਮਰਜੀ ਹੈ ਅੱਜ ਬਈਮਾਨ ਦੀ।
Interests playing, sleeping&so......on
Favorite Music hindi